ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡਾਕਟਰਾਂ ਮੁਤਾਬਿਕ ਡਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਕੱਲ ਸ਼ਾਮ ਤੋਂ ਉਹਨਾਂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ। ਉਹਨਾਂ ਦੀ ਪਲਸ ਹੌਲੀ ਚੱਲ ਰਹੀ ਹੈ। ਖਨੌਰੀ ਬਾਰਡਰ ਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਈ ਜਾਵੇਗੀ।
ਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਜਾਰੀ
RELATED ARTICLES