HomePunjabi NewsLiberal Breakingਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ ਜਾਰੀ

ਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਦੀ ਸਿਹਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਡਾਕਟਰਾਂ ਨੇ ਉਹਨਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ। ਸੁਪਰੀਮ ਕੋਰਟ ਵਿੱਚ ਅੱਜ ਡੱਲੇਵਾਲ ਨੂੰ ਲੈ ਕੇ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਵਿੱਚ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਸੀ।

RELATED ARTICLES

Most Popular

Recent Comments