HomePunjabi NewsLiberal Breakingਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 41ਵੇਂ ਦਿਨ ਜਾਰੀ

ਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 41ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 41ਵੇਂ ਦਿਨ ਦਾਖਲ ਹੋ ਗਿਆ ਹੈ। ਡਾਕਟਰਾਂ ਨੇ ਉਹਨਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ। ਡਾਕਟਰਾਂ ਦੇ ਮੁਤਾਬਿਕ ਹੁਣ ਰਿਕਵਰੀ ਕਰਨਾ ਬਹੁਤ ਜਿਆਦਾ ਮੁਸ਼ਕਿਲ ਹੋ ਗਿਆ ਹੈ । ਕਿਉਂਕਿ ਡਲੇਵਾਲ ਦਾ ਸਰੀਰ ਬਹੁਤ ਜਿਆਦਾ ਕਮਜ਼ੋਰ ਹੋ ਗਿਆ ਹੈ। ਗੁਰਦੇ, ਜਿਗਰ, ਦਿਲ, ਅਤੇ ਫੇਫੜਿਆਂ ਦੀ ਕਾਰਗੁਜ਼ਾਰੀ ਬਹੁਤ ਪ੍ਰਭਾਵਿਤ ਹੋ ਚੁੱਕੀ ਹੈ।

RELATED ARTICLES

Most Popular

Recent Comments