HomePunjabi NewsLiberal Breakingਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 44ਵੇਂ ਦਿਨ ਜਾਰੀ

ਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 44ਵੇਂ ਦਿਨ ਜਾਰੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 44ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਹਨਾਂ ਦੀ ਸਿਹਤ ਬਹੁਤ ਜਿਆਦਾ ਵਿਗੜ ਚੁੱਕੀ ਹੈ।ਗੱਲਬਾਤ ਕਰਨ ਦੇ ਵਿੱਚ ਵੀ ਉਹਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਡੱਲੇਵਾਲ ਨੇ ਮੈਡੀਕਲ ਟਰੀਟਮੈਂਟ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਡਲੇਵਾਲ ਦੀ ਸਿਹਤ ਤੇ ਚਿੰਤਾ ਜਤਾਈ ਹੈ।

RELATED ARTICLES

Most Popular

Recent Comments