ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 80ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਖੁਦ ਹਾਜ਼ਰ ਹੋਣਾ ਚਾਹੁੰਦੇ ਹਨ। ਕੇਂਦਰ ਸਰਕਾਰ ਨਾਲ ਭਲਕੇ (14 ਫਰਵਰੀ) ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ਵਿੱਚ ਕਿਸਾਨ ਤੀਜੀ ਵੱਡੀ ਮਹਾਂਪੰਚਾਇਤ ਕਰਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ।
ਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 80ਵੇਂ ਦਿਨ ਵਿੱਚ ਦਾਖਲ
RELATED ARTICLES