HomePunjabi NewsLiberal Breakingਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, 103 ਡਿਗਰੀ ਹੋਇਆ ਬੁਖਾਰ

ਬ੍ਰੇਕਿੰਗ : ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, 103 ਡਿਗਰੀ ਹੋਇਆ ਬੁਖਾਰ

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 93 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਸ ਦਾ ਬਲੱਡ ਪ੍ਰੈਸ਼ਰ ਅਚਾਨਕ ਵਧਣ ਤੋਂ ਬਾਅਦ ਉਸ ਨੂੰ ਬੁਖਾਰ ਹੋ ਗਿਆ ਹੈ। ਉਸ ਨੂੰ ਫਿਲਹਾਲ 103 ਡਿਗਰੀ ਬੁਖਾਰ ਹੈ। ਉਨ੍ਹਾਂ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ‘ਚ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਸੀ ਤਾਂ ਜੋ ਇਸ ਅੰਦੋਲਨ ਨੂੰ ਹੋਰ ਮਜਬੂਤ ਕਰਕੇ ਜਿੱਤਿਆ ਜਾ ਸਕੇ।

RELATED ARTICLES

Most Popular

Recent Comments