HomePunjabi NewsLiberal Breakingਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਡਾਕਟਰੀ ਸਹਾਇਤਾ ਲੈਣੀ ਕੀਤੀ ਬੰਦ

ਬ੍ਰੇਕਿੰਗ: ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਡਾਕਟਰੀ ਸਹਾਇਤਾ ਲੈਣੀ ਕੀਤੀ ਬੰਦ

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 102ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਇਕ ਵਾਰ ਫਿਰ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਦੇ ਪੈਰਾਂ ਵਿਚ ਸੋਜ ਆ ਰਹੀ ਹੈ, ਉਨ੍ਹਾਂ ਦੇ ਸਰੀਰ ਵਿਚ ਪਾਣੀ ਦੀ ਕਮੀ ਹੋ ਰਹੀ ਹੈ, ਅਤੇ ਪਿਸ਼ਾਬ ਰਾਹੀਂ ਜ਼ਿਆਦਾ ਪਾਣੀ ਖਤਮ ਹੋ ਰਿਹਾ ਹੈ। ਡਰਿੱਪ ਲੱਗਣੀ ਵੀ ਬੰਦ ਹੋ ਗਈ ਹੈ।

RELATED ARTICLES

Most Popular

Recent Comments