ਪੰਜਾਬ ਵਿੱਚ ਕਿਸਾਨ ਅੰਦੋਲਨ ਅਤੇ ਸਰਕਾਰ ਦਰਮਿਆਨ ਤਣਾਅ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਸ਼ੰਭੂ-ਖਨੌਰੀ ਸਰਹੱਦ ਤੋਂ ਕਿਸਾਨ ਮੋਰਚਾ ਹਟਾਉਣ ਅਤੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਜਗਰਾਉਂ ਦੇ ਕਿਸਾਨਾਂ ਨੇ 26 ਮਾਰਚ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਬ੍ਰੇਕਿੰਗ: ਜਗਰਾਉਂ ਦੇ ਕਿਸਾਨਾਂ ਨੇ ਚੰਡੀਗੜ੍ਹ ਕੂਚ ਦਾ ਕੀਤਾ ਐਲਾਨ
RELATED ARTICLES