ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਅਗਲੀ ਸੁਣਵਾਈ ਦੀ ਤਰੀਕ ਹਜੇ ਦੱਸੀ ਨਹੀਂ ਗਈ।
ਬ੍ਰੇਕਿੰਗ : ਜਗਤਾਰ ਸਿੰਘ ਹਵਾਰਾ ਕੇਸ ਦੀ ਸੁਣਵਾਈ ਇੱਕ ਵਾਰ ਫਿਰ ਟਲੀ
RELATED ARTICLES