ਚੰਡੀਗੜ੍ਹ 10 ਅਕਤੂਬਰ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੇ ਪੈਰੋਲ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਹਵਾਰਾ ਨੇ ਦੋਸ਼ ਲਾਇਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ, ਜੇਲ੍ਹਾਂ ਦੇ ਡਾਇਰੈਕਟਰ ਜਨਰਲ ਅਤੇ ਮੰਡੋਲੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੇ 6 ਜੁਲਾਈ 2026 ਦੇ ਹਾਈ ਕੋਰਟ ਦੇ ਹੁਕਮਾਂ ਦੀ ਜਾਣਬੁੱਝ ਕੇ ਉਲੰਘਣਾ ਕੀਤੀ ਹੈ।
ਬ੍ਰੇਕਿੰਗ : ਜਗਤਾਰ ਸਿੰਘ ਹਵਾਰਾ ਨੇ ਪੈਰੋਲ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਕੀਤੀ ਦਾਇਰ
RELATED ARTICLES


