More
    HomePunjabi NewsLiberal Breakingਬ੍ਰੇਕਿੰਗ: ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲ ਸਕਦੀ ਹੈ ਕੁਝ ਘੰਟਿਆਂ ਜਾਂ...

    ਬ੍ਰੇਕਿੰਗ: ਭਾਈ ਜਗਤਾਰ ਸਿੰਘ ਹਵਾਰਾ ਨੂੰ ਮਿਲ ਸਕਦੀ ਹੈ ਕੁਝ ਘੰਟਿਆਂ ਜਾਂ ਫਿਰ ਇੱਕ ਦਿਨ ਲਈ ਪੈਰੋਲ: ਸੂਤਰ

    ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲਾ ਭਾਈ ਜਗਤਾਰ ਸਿੰਘ ਹਵਾਰਾ ਨੂੰ ਕੁਝ ਘੰਟਿਆਂ ਜਾਂ ਇੱਕ ਦਿਨ ਦੀ ਪੈਰੋਲ ਦੇ ਸਕਦਾ ਹੈ। ਹਵਾਰਾ ਨੂੰ ਇੱਕ-ਦੋ ਦਿਨਾਂ ਅੰਦਰ ਪੈਰੋਲ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਕੋਲ ਪੈਰੋਲ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਦੀ ਜ਼ਿੰਮੇਵਾਰੀ ਲਈ ਹੈ। ਹਵਾਰਾ ਕਰੀਬ 31 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ।

    RELATED ARTICLES

    Most Popular

    Recent Comments