ਚੰਡੀਗੜ੍ਹ: ਜਗਤਾਰ ਸਿੰਘ ਹਵਾਰਾ ਨੇ ਆਪਣੀ ਬੀਮਾਰ ਮਾਤਾ ਦੀ ਦੇਖਭਾਲ ਲਈ ਹਾਈਕੋਰਟ ਤੋਂ 4 ਹਫ਼ਤਿਆਂ ਦੀ ਪੈਰੋਲ ਮੰਗੀ ਹੈ। ਹਵਾਰਾ ਇਸ ਵੇਲੇ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹਨ। ਵਕੀਲ ਅਨੁਸਾਰ ਉਨ੍ਹਾਂ ਦੀ ਮਾਤਾ ਦੀ ਸਿਹਤ ਕਾਫ਼ੀ ਖ਼ਰਾਬ ਹੈ, ਜਿਸ ਕਾਰਨ ਮਾਨਵੀ ਆਧਾਰ ‘ਤੇ ਰਿਹਾਈ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਤੱਕ ਫੈਸਲਾ ਟਾਲ ਦਿੱਤਾ ਹੈ।
ਬ੍ਰੇਕਿੰਗ: ਜਗਤਾਰ ਸਿੰਘ ਹਵਾਰਾ ਨੇ ਮੰਗੀ 4 ਹਫ਼ਤਿਆਂ ਦੀ ਪੈਰੋਲ, ਬੀਮਾਰ ਮਾਂ ਨੂੰ ਮਿਲਣ ਲਈ ਹਾਈਕੋਰਟ ਦਾ ਰੁਖ਼
RELATED ARTICLES


