ਪਟਿਆਲਾ ਵਿੱਚ ਆਰਐਸਐਸ ਦੇ ਸੀਨੀਅਰ ਆਗੂ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਪੁਲੀਸ ਨੇ ਜਗਤਾਰ ਸਿੰਘ ਅਤੇ ਰਮਨਦੀਪ ਸਿੰਘ ਗੋਲਡੀ ਨੂੰ ਬਰੀ ਕਰ ਦਿੱਤਾ ਹੈ। ਇਸ ਦੌਰਾਨ ਜਗਤਾਰ ਸਿੰਘ ਤਾਰਾ ਨੂੰ ਦੂਜੇ ਕੇਸ ਵਿੱਚ ਸਜ਼ਾ ਸੁਣਾ ਕੇ ਮੁੜ ਚੰਡੀਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਜਗਤਾਰ ਸਿੰਘ ਤਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਵੀ ਦੋਸ਼ੀ ਹੈ।
ਬ੍ਰੇਕਿੰਗ : ਜਗਤਾਰ ਸਿੰਘ ਤਾਰਾ ਨੂੰ RSS ਆਗੂ ਕਤਲ ਕੇਸ ਵਿੱਚ ਮਿਲੀ ਰਾਹਤ
RELATED ARTICLES


