ਫਿਰੋਜ਼ਪੁਰ ਵਿਜੀਲੈਂਸ, ਜਲੰਧਰ ‘ਚ ਐੱਸਐੱਸਪੀ ਵਜੋਂ ਤਾਇਨਾਤ ਗੁਰਮੀਤ ਸਿੰਘ ਨੂੰ ਜਲੰਧਰ ਦਾ ਐਸਐਸਪੀ ਬਣਾਇਆ ਗਿਆ ਹੈ। ਐਸਐਸਪੀ ਗੁਰਮੀਤ ਸਿੰਘ ਅੱਜ ਯਾਨੀ ਸੋਮਵਾਰ ਨੂੰ ਬਾਅਦ ਦੁਪਹਿਰ ਕਰੀਬ 3.30 ਵਜੇ ਜਲੰਧਰ ਦੇਹਾਤ ਪੁਲਿਸ ਦਫ਼ਤਰ ਪਹੁੰਚੇ ਅਤੇ ਆਪਣਾ ਚਾਰਜ ਸੰਭਾਲ ਲਿਆ। ਉਨ੍ਹਾਂ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਹਰਕਮਲਪ੍ਰੀਤ ਸਿੰਘ ਖੱਖ ਦਾ ਐਤਵਾਰ ਦੇਰ ਰਾਤ ਅਚਾਨਕ ਤਬਾਦਲਾ ਕਰ ਦਿੱਤਾ ਗਿਆ ਸੀ।
ਬ੍ਰੇਕਿੰਗ: ਜਲੰਧਰ ਨੂੰ ਮਿਲਿਆ ਨਵਾਂ ਐਸਐਸਪੀ, ਗੁਰਮੀਤ ਸਿੰਘ ਨੇ ਸੰਭਾਲਿਆ ਚਾਰਜ
RELATED ARTICLES