ਜਲੰਧਰ ਦੇ ਉਦਯੋਗਪਤੀ ਅਤੇ ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਲਕਾ ਸੈਂਟਰਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਉੱਥੇ ਇੱਕ ਦਫ਼ਤਰ ਵੀ ਖੋਲ੍ਹਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਨਗੇ।
ਬ੍ਰੇਕਿੰਗ : ਜਲੰਧਰ ਦੇ ਉਦਯੋਗਪਤੀ ਨਿਤਿਨ ਕੋਹਲੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
RELATED ARTICLES