ਜਲੰਧਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ 20 ਮਾਰਚ ਨੂੰ ਐਮਸੀ ਹਾਊਸ ਦੀ ਪਹਿਲੀ ਮੀਟਿੰਗ ਕਰਨਗੇ। ਇਹ ਮੀਟਿੰਗ 20 ਮਾਰਚ ਦਿਨ ਵੀਰਵਾਰ ਨੂੰ ਰੈੱਡ ਕਰਾਸ ਭਵਨ, ਜਲੰਧਰ ਵਿਖੇ ਹੋਵੇਗੀ। ਅੱਜ ਯਾਨੀ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਜਾਰੀ ਕਰਕੇ ਸਾਂਝੀ ਕੀਤੀ ਗਈ ਹੈ। ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਨਗਰ ਨਿਗਮ ਹਾਊਸ ਦੀ ਪਹਿਲੀ ਮੀਟਿੰਗ 20 ਮਾਰਚ (ਵੀਰਵਾਰ) ਨੂੰ ਬਾਅਦ ਦੁਪਹਿਰ 3 ਵਜੇ ਹੋਵੇਗੀ।
ਬ੍ਰੇਕਿੰਗ: ਜਲੰਧਰ ਐਮਸੀ ਹਾਊਸ ਦੀ ਮੀਟਿੰਗ ਹੋਵੇਗੀ 20 ਮਾਰਚ ਨੂੰ
RELATED ARTICLES


