ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਸਮਾਜਿਕ ਅਤੇ ਲੋਕ ਭਲਾਈ ਦੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਜਥੇਦਾਰ ਗੜਗੱਜ ਨੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਅਤੇ ਸਕੂਲ ਖੋਲ੍ਹਣ ਦੀ ਸਲਾਹ ਦਿੱਤੀ। ਦੋਵਾਂ ਨੇ ਲੋਕ ਸੇਵਾ ਅਤੇ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਚਰਚਾ ਕੀਤੀ।
ਬ੍ਰੇਕਿੰਗ: ਰਵੀ ਸਿੰਘ ਖ਼ਾਲਸਾ ਨਾਲ ਮਿਲੇ ਜਥੇਦਾਰ ਗੜਗੱਜ, ਪੰਜਾਬ ‘ਚ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ
RELATED ARTICLES


