ਪਵਿੱਤਰ ਨਗਰੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਦੇ ਸ਼ੁਭ ਮੌਕੇ ‘ਤੇ ਸ਼ਰਧਾ ਅਤੇ ਸਤਿਕਾਰ ਨਾਲ ਭਰੀ ਇੱਕ ਇਕੱਤਰਤਾ ਹੋਈ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ।
ਬ੍ਰੇਕਿੰਗ : ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ
RELATED ARTICLES


