ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਨਗਰ ਕੀਰਤਨ ਦੌਰਾਨ ਸਿੱਖ ਭਾਈਚਾਰੇ ਵਿਰੁੱਧ ਧਾਰਮਿਕ ਨਫਰਤੀ ਨਾਰੇਬਾਜ਼ੀ ਅਤੇ ਧਮਕੀਆਂ ਦਾ ਮੁੱਦਾ ਗੰਭੀਰ ਬਣ ਗਿਆ ਹੈ। ਸਿੱਖ ਆਗੂ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਨਿਊਜ਼ੀਲੈਂਡ ਦੀ ਧਰਤੀ ਤੇ ਕਾਨੂੰਨ ਅਨੁਸਾਰ ਰਹਿ ਰਹੇ ਹਨ, ਪਰ ਕੁਝ ਅੱਤਵਾਦੀ ਗਰੁੱਪ ਉਹਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਸਰਕਾਰ ਨੂੰ ਘੱਟ ਗਿਣਤੀਆਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ : ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਨਿੰਦਾ
RELATED ARTICLES


