ਓਸਲੋ: ਨਾਰਵੇ ਦੌਰੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਓਸਲੋ ਵਿਖੇ ਨਾਰਵੇ ਸੰਸਦ ਦੇ ਪ੍ਰਧਾਨ ਮਸੂਦ ਗ੍ਹਰਾਹਖਾਨੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਸੰਸਦ ਪ੍ਰਧਾਨ ਵੱਲੋਂ ਜਥੇਦਾਰ ਅਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਅਹਿਮ ਮੌਕੇ ‘ਤੇ ਜਥੇਦਾਰ ਗੜਗੱਜ ਨੇ ਸੰਸਦ ਪ੍ਰਧਾਨ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦਾ ਵਿਸ਼ੇਸ਼ ਸੱਦਾ ਵੀ ਦਿੱਤਾ।
ਬ੍ਰੇਕਿੰਗ: ਨਾਰਵੇ ਦੌਰੇ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ; ਨਾਰਵੇ ਸੰਸਦ ਦੇ ਪ੍ਰਧਾਨ ਨਾਲ ਕੀਤੀ ਵਿਸ਼ੇਸ਼ ਮੁਲਾਕਾਤ, ਦਿੱਤਾ ਸ੍ਰੀ ਦਰਬਾਰ ਸਾਹਿਬ ਆਉਣ ਦਾ ਸੱਦਾ
RELATED ARTICLES


