More
    HomePunjabi NewsLiberal Breakingਬ੍ਰੇਕਿੰਗ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਦਾ ਪੰਜਾਬ ਸਰਕਾਰ ਨੂੰ 1 ਮਹੀਨੇ...

    ਬ੍ਰੇਕਿੰਗ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਦਾ ਪੰਜਾਬ ਸਰਕਾਰ ਨੂੰ 1 ਮਹੀਨੇ ਦਾ ਅਲਟੀਮੇਟਮ; ‘ਬੇਅਦਬੀ ਕਾਨੂੰਨ ‘ਚ ਸੋਧ ਕਰਕੇ ਲਗਾਈ ਜਾਵੇ ਰੋਕ’

    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨੇ ‘ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਵਿਵਾਦ ਵਿੱਚ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਅੱਜ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਨੇ ਸਪੱਸ਼ਟ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਇਸ ਵਿਵਾਦਤ ਕਾਨੂੰਨ ‘ਤੇ ਤੁਰੰਤ ਰੋਕ ਲਗਾਵੇ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਐਸਜੀਪੀਸੀ (SGPC) ਦੀ ਸਹਿਮਤੀ ਨਾਲ ਇਸ ਵਿੱਚ ਲੋੜੀਂਦੀ ਸੋਧ ਕਰੇ।

    RELATED ARTICLES

    Most Popular

    Recent Comments