HomePunjabi NewsLiberal Breakingਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ...

ਬ੍ਰੇਕਿੰਗ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਟਾਇਆ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤਰਿੰਗ ਕਮੇਟੀ ਦੀ ਮੀਟਿੰਗ ਦੇ ਵਿੱਚ ਵੱਡਾ ਫੈਸਲਾ ਲੈਂਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਵੀ ਮਨਜ਼ੂਰ ਕਰ ਲਿਆ ਗਿਆ ਹੈ। ਗਿਆਨੀ ਰਘਬੀਰ ਸਿੰਘ ਹੈਡ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਗਿਆਨੀ ਕੁਲਦੀਪ ਸਿੰਘ ਨੂੰ ਨਵਾਂ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਹੈ।

RELATED ARTICLES

Most Popular

Recent Comments