ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਨੇ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਗੈਰ-ਸੰਜੀਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਵੱਲੋਂ ਉਠਾਈਆਂ ਗਈਆਂ ਆਪਤੀਆਂ ‘ਤੇ ਸਹਿਮਤੀ ਪ੍ਰਗਟ ਕੀਤੀ ਗਈ ਹੈ। ਜਥੇਦਾਰ ਨੇ ਇਹ ਵੀ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਕੋਈ ਵੀ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ ਅਤੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਸੰਭਾਲਿਆ ਜਾਣਾ ਚਾਹੀਦਾ ਹੈ।
ਬ੍ਰੇਕਿੰਗ: ਬੇਅਦਬੀ ਕਾਨੂੰਨ ‘ਤੇ ਜਥੇਦਾਰ ਨੇ ਸਰਕਾਰ ਦੀ ਕਾਰਵਾਈ ‘ਤੇ ਚੁੱਕੇ ਸਵਾਲ
RELATED ARTICLES


