ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਅੰਮ੍ਰਿਤਸਰ ਦਰਬਾਰ ਸਾਹਿਬ ਨਤਮਸਤਕ ਹੋਏ ਇਸ ਤੋਂ ਬਾਅਦ ਉਹਨਾਂ ਨੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੀਐਮ ਰੇਖਾ ਗੁਪਤਾ ਨੂੰ ਅਪੀਲ ਕੀਤੀ ਹੈ ਕਿ ਦਵਿੰਦਰ ਪਾਲ ਸਿੰਘ ਭੁੱਲਰ ਦੀ ਫਾਈਲ ਤੇ ਜਲਦ ਸਾਈਨ ਕੀਤਾ ਜਾਣ ਤਾਂ ਜੋ ਉਸ ਮਸਲੇ ਦਾ ਹੱਲ ਹੋ ਸਕੇ ।
ਬ੍ਰੇਕਿੰਗ : ਦਰਬਾਰ ਸਾਹਿਬ ਨਤਮਸਤਕ ਹੋਈ ਦਿੱਲੀ ਦੀ ਸੀਐਮ ਨੂੰ ਜੱਥੇਦਾਰ ਦੀ ਅਪੀਲ
RELATED ARTICLES


