HomePunjabi NewsLiberal Breakingਬ੍ਰੇਕਿੰਗ: ਝੋਟਾ ਕਤਲਕਾਂਡ; ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਐਕਸ਼ਨ ਕਮੇਟੀ ਲਿਖੇਗੀ ਕਿਸਾਨ-ਮਜ਼ਦੂਰ...

ਬ੍ਰੇਕਿੰਗ: ਝੋਟਾ ਕਤਲਕਾਂਡ; ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਐਕਸ਼ਨ ਕਮੇਟੀ ਲਿਖੇਗੀ ਕਿਸਾਨ-ਮਜ਼ਦੂਰ ਤੇ ਪੰਥਕ ਧਿਰਾਂ ਨੂੰ ਪੱਤਰ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਲੜਾਈ ਹੋਰ ਤੇਜ਼ ਹੋਣ ਜਾ ਰਹੀ ਹੈ। ਮਾਨਸਾ ਦੀ ਐਕਸ਼ਨ ਕਮੇਟੀ ਵੱਲੋਂ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਪੰਜਾਬ ਦੀਆਂ ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਪੰਥਕ ਜਥੇਬੰਦੀਆਂ ਨੂੰ ਲਿਖਤੀ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਰਾਹੀਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਕੇ ਸੰਘਰਸ਼ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਵੇਗੀ।

RELATED ARTICLES

Most Popular

Recent Comments