HomePunjabi NewsLiberal Breakingਬ੍ਰੇਕਿੰਗ: ਝੋਟਾ ਕਤਲਕਾਂਡ; ਚਰਨਜੀਤ ਚੰਨੀ ਨੇ ਜਤਾਇਆ ਦੁੱਖ, ਕਾਨੂੰਨ ਵਿਵਸਥਾ ਨੂੰ ਲੈ...

ਬ੍ਰੇਕਿੰਗ: ਝੋਟਾ ਕਤਲਕਾਂਡ; ਚਰਨਜੀਤ ਚੰਨੀ ਨੇ ਜਤਾਇਆ ਦੁੱਖ, ਕਾਨੂੰਨ ਵਿਵਸਥਾ ਨੂੰ ਲੈ ਕੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਲਈ ਹਰ ਕਾਨੂੰਨੀ ਤੇ ਸਿਆਸੀ ਲੜਾਈ ਲੜੇਗੀ। ਚੰਨੀ ਨੇ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਚੁੱਕਦਿਆਂ ‘ਆਪ’ ਸਰਕਾਰ ‘ਤੇ ਧੱਕੇਸ਼ਾਹੀ ਅਤੇ ਲੋਕਾਂ ਨੂੰ ਸੁਰੱਖਿਆ ਦੇਣ ‘ਚ ਫੇਲ੍ਹ ਹੋਣ ਦੇ ਦੋਸ਼ ਲਾਏ।

RELATED ARTICLES

Most Popular

Recent Comments