ਅੰਮ੍ਰਿਤਸਰ: ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਨੂੰ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ 28 ਅਕਤੂਬਰ ਨੂੰ ਦੇਸ਼-ਵਿਦੇਸ਼ ਦੇ ਗੁਰਦੁਆਰਿਆਂ ਵਿੱਚ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਸਰਕਾਰਾਂ ਨੂੰ ਨਸ਼ਿਆਂ ਦਾ ਨੈੱਟਵਰਕ ਤੋੜਨ ਦੀ ਸਖ਼ਤ ਨਸੀਹਤ ਵੀ ਦਿੱਤੀ।
ਬ੍ਰੇਕਿੰਗ: ਝੋਟਾ ਕਤਲਕਾਂਡ; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 28 ਅਕਤੂਬਰ ਨੂੰ ਇਨਸਾਫ਼ ਲਈ ਅਰਦਾਸ ਕਰਨ ਦਾ ਸੱਦਾ
RELATED ARTICLES


