ਬਾਰਡਰਾਂ ‘ਤੇ ਪੁਲਿਸ ਐਕਸ਼ਨ ‘ਤੇ ਜੋਗਿੰਦਰ ਉਗਰਾਹਾਂ ਦਾ ਗੁੱਸਾ, ਰੋਸ ਪ੍ਰਦਰਸ਼ਨ ਦਾ ਐਲਾਨ । ਕਿਸਾਨ ਆਗੂ ਜੋਗਿੰਦਰ ਉਗਰਾਹਾਂ ਨੇ ਬਾਰਡਰਾਂ ‘ਤੇ ਹੋਏ ਪੁਲਿਸ ਐਕਸ਼ਨ ਦੀ ਸਖ਼ਤ ਨਿਖੇਧੀ ਕਰਦਿਆਂ ਇਸਨੂੰ ਕਿਸਾਨਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕਰਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਸੰਖਿਆ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਬ੍ਰੇਕਿੰਗ : ਸ਼ੰਭੂ ਬਾਰਡਰ ਤੇ ਪੁਲਿਸ ਐਕਸ਼ਨ ਬਾਰੇ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ
RELATED ARTICLES