HomePunjabi NewsLiberal Breakingਬ੍ਰੇਕਿੰਗ : ਗੁਜਰਾਤ ਅਤੇ ਪੰਜਾਬ ਵਿੱਚ ਚੋਣ ਜਿੱਤਣ ਦੀ ਖੁਸ਼ੀ, ਦਿੱਲੀ ਵਿੱਚ...

ਬ੍ਰੇਕਿੰਗ : ਗੁਜਰਾਤ ਅਤੇ ਪੰਜਾਬ ਵਿੱਚ ਚੋਣ ਜਿੱਤਣ ਦੀ ਖੁਸ਼ੀ, ਦਿੱਲੀ ਵਿੱਚ ਜਸ਼ਨ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਦੱਸਿਆ ਹੈ ਕਿ ਪੰਜਾਬ ਤੇ ਗੁਜਰਾਤ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਹਾਸਿਲ ਕੀਤੀ ਗਈ ਜਿੱਤ ਦੀ ਖੁਸ਼ੀ ਵਿੱਚ ਦਿੱਲੀ ਵਿੱਚ ਇੱਕ ਖਾਸ ਸਮਾਗਮ ਕਰਵਾਇਆ ਗਿਆ। ਇਸ ਵਿੱਚ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਵੱਡੇ ਆਗੂ ਹਾਜ਼ਰ ਸਨ। ਉਹਨਾਂ ਨੇ ਚੁਣੇ ਗਏ ਵਿਧਾਇਕਾਂ ਨੂੰ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

RELATED ARTICLES

Most Popular

Recent Comments