More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੇ ਵਿਰੋਧ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਬਣੇ...

    ਬ੍ਰੇਕਿੰਗ : ਪੰਜਾਬ ਸਰਕਾਰ ਦੇ ਵਿਰੋਧ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਬਣੇ ਹਾਈ ਕੋਰਟ ਚੀਫ਼ ਜਸਟਿਸ

    ਚੰਡੀਗੜ੍ਹ: ਪੰਜਾਬ ਸਰਕਾਰ ਦੇ ਇਤਰਾਜ਼ ਦਰਮਿਆਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਮਿਸ਼ਰਾ ਹੁਣ ਜਸਟਿਸ ਸ਼ੀਲ ਨਾਗੂ ਦੀ ਥਾਂ ਲੈਣਗੇ। ਪੰਜਾਬ ਸਰਕਾਰ ਨੇ ਕੇਂਦਰ ਨੂੰ ਉਨ੍ਹਾਂ ਦੀ ਨਿਯੁਕਤੀ ਸਬੰਧੀ ਸਹਿਮਤੀ ਦੀ ਪ੍ਰਕਿਰਿਆ ਪੂਰੀ ਕਰਨ ਦੀ ਅਪੀਲ ਕੀਤੀ ਸੀ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਗੈਰਹਾਜ਼ਰ ਰਹੇ।

    RELATED ARTICLES

    Most Popular

    Recent Comments