ਨਵੀਂ ਦਿੱਲੀ 09 ਅਕਤੂਬਰ: ਪੰਜਾਬ ਸਰਕਾਰ ਦੀ CBI ਜਾਂਚ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਤੋਂ ਜਸਟਿਸ ਨਾਗੂ ਵੱਖ ਹੋ ਗਏ ਹਨ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਮਾਮਲੇ ਦੀ ਜਾਂਚ CBI ਨੂੰ ਸੌਂਪੀ ਗਈ ਸੀ। ਜਸਟਿਸ ਨਾਗੂ ਦੇ ਸੁਣਵਾਈ ਤੋਂ ਹਟਣ ਕਾਰਨ ਹੁਣ ਮਾਮਲੇ ਦੀ ਅਗਲੀ ਸੁਣਵਾਈ ਬਾਰੇ ਨਵੀਂ ਜਾਣਕਾਰੀ ਦੀ ਉਡੀਕ ਹੈ।
ਬ੍ਰੇਕਿੰਗ : CBI ਨੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੰਮਨ ਭੇਜ ਕੇ ਤੁਰੰਤ ਚੰਡੀਗੜ੍ਹ ਪੇਸ਼ ਹੋਣ ਦੇ ਹੁਕਮ ਦਿੱਤੇ
RELATED ARTICLES


