ਲੁਧਿਆਣਾ ਦੇ ਜਗਰਾਉਂ ਵਿੱਚ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਬਦਮਾਸ਼ਾਂ ਨੇ ਇੱਕ ਕਬੱਡੀ ਖਿਡਾਰੀ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਗੋਲੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਗਿੱਦੜਵਿੰਡੀ ਦਾ ਰਹਿਣ ਵਾਲਾ ਹੈ ਅਤੇ ਇੱਕ ਕਬੱਡੀ ਖਿਡਾਰੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰਕੇ ਕਤਲ
RELATED ARTICLES

