ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਕਮਲਜੀਤ ਸਿੰਘ ਕੜਵੱਲ ਮੁੜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਉਹ ਪਹਿਲਾਂ ਆਤਮ ਨਗਰ ਤੋਂ ਵਿਧਾਇਕ ਚੋਣ ਲੜ ਚੁੱਕੇ ਹਨ। ਚਰਨਜੀਤ ਚੰਨੀ, ਰਾਣਾ ਗੁਰਜੀਤ ਤੇ ਭਾਰਤ ਭੂਸ਼ਣ ਆਸ਼ੂ ਨੇ ਉਨ੍ਹਾਂ ਦੀ ਘਰ ਵਾਪਸੀ ਕਰਵਾਈ।
ਬ੍ਰੇਕਿੰਗ : ਕਮਲਜੀਤ ਸਿੰਘ ਕੜਵੱਲ ਮੁੜ ਕਾਂਗਰਸ ‘ਚ ਹੋਏ ਸ਼ਾਮਲ
RELATED ARTICLES