ਬਠਿੰਡਾ: ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਅੱਜ ਮਾਤਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਬਠਿੰਡਾ ਅਦਾਲਤ ਵਿੱਚ ਪੇਸ਼ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਕੰਗਨਾ ਦਾ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਅਰਜ਼ੀ ‘ਤੇ ਵਿਚਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਾਤਾ ਬਾਰੇ ਕੀਤੀ ਗਈ ਵਿਵਾਦਿਤ ਟਿੱਪਣੀ ਨਾਲ ਸਬੰਧਤ ਹੈ।
BREAKING: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਬਠਿੰਡਾ ਅਦਾਲਤ ‘ਚ ਪੇਸ਼ੀ, ਪਾਸਪੋਰਟ ਜ਼ਬਤ ਕਰਨ ‘ਤੇ ਹੋ ਸਕਦਾ ਹੈ ਵਿਚਾਰ
RELATED ARTICLES


