ਬਠਿੰਡਾ: ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਹੈ। ਕੰਗਨਾ ਨੇ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਹੈ। ਇਹ ਮਾਮਲਾ ਕਿਸਾਨ ਅੰਦੋਲਨ ਦੌਰਾਨ ਬੇਬੇ ਮਹਿੰਦਰ ਕੌਰ ‘ਤੇ ਕੀਤੀ ਟਿੱਪਣੀ ਨਾਲ ਸਬੰਧਤ ਹੈ। ਪਿਛਲੀ ਸੁਣਵਾਈ ਦੌਰਾਨ ਵੀ ਕੰਗਨਾ ਦੇ ਵਕੀਲ ਨੇ ਹਾਜ਼ਰੀ ਤੋਂ ਛੋਟ ਦੀ ਮੰਗ ਕੀਤੀ ਸੀ।
Breaking: ਕੰਗਨਾ ਰਣੌਤ ਦੀ ਬਠਿੰਡਾ ਕੋਰਟ ਵਿੱਚ ਪੇਸ਼ੀ ਅੱਜ, ਨਿੱਜੀ ਪੇਸ਼ੀ ਤੋਂ ਛੋਟ ਲਈ ਦਿੱਤੀ ਅਰਜ਼ੀ
RELATED ARTICLES


