ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ। ਇਸ ਤੋਂ ਬਾਅਦ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ। ਕਰਤਾਰਪੁਰ ਲਾਂਘਾ ਅਗਲੇ ਹੁਕਮਾਂ ਤੱਕ ਬੰਦ।
ਬ੍ਰੇਕਿੰਗ : ਭਾਰਤ ਪਾਕ ਤਣਾਓ ਵਿਚਕਾਰ ਕਰਤਾਰਪੁਰ ਕਾਰੀਡੋਰ ਬੰਦ, 5 ਜ਼ਿਲ੍ਹਿਆਂ ਦੇ ਸਕੂਲ ਵੀ ਬੰਦ
RELATED ARTICLES