HomePunjabi NewsLiberal Breakingਬ੍ਰੇਕਿੰਗ: ਕੇਸੀ ਵੇਣੂਗੋਪਾਲ ਦਾ ਵੱਡਾ ਬਿਆਨ- 'ਪੰਜਾਬ ਬਦਲਾਅ ਚਾਹੁੰਦਾ ਹੈ'; ਚੰਡੀਗੜ੍ਹ 'ਚ...

ਬ੍ਰੇਕਿੰਗ: ਕੇਸੀ ਵੇਣੂਗੋਪਾਲ ਦਾ ਵੱਡਾ ਬਿਆਨ- ‘ਪੰਜਾਬ ਬਦਲਾਅ ਚਾਹੁੰਦਾ ਹੈ’; ਚੰਡੀਗੜ੍ਹ ‘ਚ ਕਾਂਗਰਸੀ ਆਗੂਆਂ ਨਾਲ ਮੀਟਿੰਗ ਜਾਰੀ

ਚੰਡੀਗੜ੍ਹ: ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਚੰਡੀਗੜ੍ਹ ਵਿਖੇ ਕਾਂਗਰਸੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਵਿੱਚ ਬਦਲਾਅ ਚਾਹੁੰਦੇ ਹਨ। ਇਸ ਮੀਟਿੰਗ ਦਾ ਮੁੱਖ ਏਜੰਡਾ 1 ਨਵੰਬਰ ਨੂੰ ਦਿੱਲੀ ਵਿਖੇ ਹੋਣ ਵਾਲੀ ਪਾਰਟੀ ਦੀ ਮਹਾਰੈਲੀ ਹੈ, ਜਿਸ ਵਿੱਚ ਪੰਜਾਬ ਤੋਂ 50 ਹਜ਼ਾਰ ਲੋਕਾਂ ਨੂੰ ਦਿੱਲੀ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ।

RELATED ARTICLES

Most Popular

Recent Comments