ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਪੈਸੇ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜਹਾਜ ਰਾਹੀਂ ਮਹਿੰਗੀਆਂ ਯਾਤਰਾਂ ਕਰ ਰਹੇ ਹਨ, ਜਿਨ੍ਹਾਂ ਦਾ ਇੱਕ ਘੰਟੇ ਦਾ ਕਿਰਾਇਆ ਲਗਭਗ 10 ਲੱਖ ਰੁਪਏ ਬਣਦਾ ਹੈ। ਬਾਦਲ ਨੇ ਇਸਨੂੰ ਪੰਜਾਬ ਨਾਲ ਧੋਖਾ ਕਰਾਰ ਦਿੱਤਾ।
ਬ੍ਰੇਕਿੰਗ: ਪੰਜਾਬ ਦੇ ਪੈਸੇ ਦੀ ਦੁਰਵਰਤੋਂ ਕਰ ਰਿਹਾ ਕੇਜਰੀਵਾਲ : ਸੁਖਬੀਰ ਬਾਦਲ
RELATED ARTICLES


