More
    HomePunjabi NewsLiberal Breakingਬ੍ਰੇਕਿੰਗ: ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਕੇਜਰੀਵਾਲ ਦਾ ਮੋਦੀ ਸਰਕਾਰ 'ਤੇ...

    ਬ੍ਰੇਕਿੰਗ: ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਕੇਜਰੀਵਾਲ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ

    ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਘਟਾਈਆਂ ਨਹੀਂ ਗਈਆਂ। ਕੇਜਰੀਵਾਲ ਨੇ ਮੋਦੀ ਸਰਕਾਰ ਤੋਂ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ।

    RELATED ARTICLES

    Most Popular

    Recent Comments