ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀ ਵਿੱਤੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੂਰੀ ਇਮਾਨਦਾਰੀ ਨਾਲ ਚੱਲ ਰਹੀ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਮੁਲਾਜ਼ਮਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲਦੀਆਂ ਸਨ। ਪਰ ਹੁਣ ਭਾਰੀ ਕਰਜ਼ੇ ਦੇ ਬਾਵਜੂਦ, ਹਰ ਮੁਲਾਜ਼ਮ ਨੂੰ ਸਮੇਂ ਸਿਰ ਤਨਖਾਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵਿੱਤੀ ਪ੍ਰਬੰਧਨ ਨੂੰ ਬਿਹਤਰ ਤਰੀਕੇ ਨਾਲ ਸੰਭਾਲ ਰਹੀ ਹੈ।
ਬ੍ਰੇਕਿੰਗ : ਕੇਜਰੀਵਾਲ ਬੋਲੇ ਪੰਜਾਬ ਵਿੱਚ ਇਮਾਨਦਾਰੀ ਨਾਲ ਚਲਾ ਰਹੇ ਆ ਸਰਕਾਰ
RELATED ARTICLES


