ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਸਦੇ ਪਿੱਛੇ ਉਹਨਾਂ ਨੇ ਤਰਕ ਦਿੱਤਾ ਕਿ ਪੰਜਾਬ ਦੇ ਪ੍ਰਧਾਨ ਅਮਰ ਅਰੋੜਾ ਨੇ ਬਿਆਨ ਦਿੱਤਾ ਸੀ ਕਿ ਕੋਈ ਹਿੰਦੂ ਹੀ ਪੰਜਾਬ ਦਾ ਮੁੱਖ ਮੰਤਰੀ ਬਣ ਸਕਦਾ ਹੈ।
ਬ੍ਰੇਕਿੰਗ : “ਕੇਜ਼ਰੀਵਾਲ ਹੁਣ ਬਣੇਗਾ ਪੰਜਾਬ ਦਾ ਮੁੱਖ ਮੰਤਰੀ” : ਬਾਜਵਾ
RELATED ARTICLES