HomePunjabi NewsLiberal Breakingਬ੍ਰੇਕਿੰਗ : "ਕੇਜ਼ਰੀਵਾਲ ਹੁਣ ਬਣੇਗਾ ਪੰਜਾਬ ਦਾ ਮੁੱਖ ਮੰਤਰੀ" : ਬਾਜਵਾ

ਬ੍ਰੇਕਿੰਗ : “ਕੇਜ਼ਰੀਵਾਲ ਹੁਣ ਬਣੇਗਾ ਪੰਜਾਬ ਦਾ ਮੁੱਖ ਮੰਤਰੀ” : ਬਾਜਵਾ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਇਸਦੇ ਪਿੱਛੇ ਉਹਨਾਂ ਨੇ ਤਰਕ ਦਿੱਤਾ ਕਿ ਪੰਜਾਬ ਦੇ ਪ੍ਰਧਾਨ ਅਮਰ ਅਰੋੜਾ ਨੇ ਬਿਆਨ ਦਿੱਤਾ ਸੀ ਕਿ ਕੋਈ ਹਿੰਦੂ ਹੀ ਪੰਜਾਬ ਦਾ ਮੁੱਖ ਮੰਤਰੀ ਬਣ ਸਕਦਾ ਹੈ।

RELATED ARTICLES

Most Popular

Recent Comments