More
    HomePunjabi NewsLiberal Breakingਬ੍ਰੇਕਿੰਗ : ਖਹਿਰਾ ਨੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਮਾਮਲੇ ’ਚ ਹਰਪਾਲ ਚੀਮਾ...

    ਬ੍ਰੇਕਿੰਗ : ਖਹਿਰਾ ਨੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਮਾਮਲੇ ’ਚ ਹਰਪਾਲ ਚੀਮਾ ਖ਼ਿਲਾਫ਼ FIR ਦੀ ਮੰਗ ਚੁੱਕੀ

    ਚੰਡੀਗੜ੍ਹ: ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਿੜ੍ਹਬਾ ਦੇ ਦਲਿਤ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਦੋਸ਼ ਲਾਇਆ ਕਿ ਦਬਾਅ ਹੇਠ ਕੀਤੀ ਗਈ ਕਥਿਤ ਖੁਦਕੁਸ਼ੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ FIR ਦਰਜ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਵਾਲ ਕੀਤਾ ਕਿ ਕੀ ਹਰਪਾਲ ਚੀਮਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੇ ਸੰਵਿਧਾਨ ਤੋਂ ਵੀ ਉੱਪਰ ਹਨ। ਖਹਿਰਾ ਨੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments