More
    HomePunjabi NewsLiberal Breakingਬ੍ਰੇਕਿੰਗ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਟਰੇਨ ਵਿੱਚ ਖਾਲਿਸਤਾਨੀ ਨਾਅਰਿਆਂ...

    ਬ੍ਰੇਕਿੰਗ: PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਟਰੇਨ ਵਿੱਚ ਖਾਲਿਸਤਾਨੀ ਨਾਅਰਿਆਂ ਦਾ ਵੀਡੀਓ ਵਾਇਰਲ

    ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਟਰੇਨ ਵਿੱਚ ਖਾਲਿਸਤਾਨ ਹੱਕ ਵਿੱਚ ਨਾਅਰੇਬਾਜ਼ੀ ਦੀ ਕਥਿਤ ਵੀਡੀਓ ਸਾਹਮਣੇ ਆਈ ਹੈ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਹ ਵੀਡੀਓ ਜਾਰੀ ਕਰਨ ਦਾ ਦਾਅਵਾ ਕੀਤਾ ਹੈ। ਵੀਡੀਓ ਵਿੱਚ ਜਸਵੰਤ ਸਿੰਘ ਖਾਲੜਾ ਦਾ ਵੀ ਜ਼ਿਕਰ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

    RELATED ARTICLES

    Most Popular

    Recent Comments