ਖਾਲਿਸਤਾਨੀ ਅੱਤਵਾਦੀ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਅੱਤਵਾਦੀ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਜੇਕਰ 31 ਅਗਸਤ ਤੱਕ ਲੈਂਡ ਪੂਲਿੰਗ ਬਿੱਲ ਵਾਪਸ ਨਹੀਂ ਲਿਆ ਗਿਆ ਤਾਂ ਉਸਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ।
ਬ੍ਰੇਕਿੰਗ : ਖਾਲਿਸਤਾਨੀ ਅੱਤਵਾਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ
RELATED ARTICLES