More
    HomePunjabi NewsLiberal Breakingਬ੍ਰੇਕਿੰਗ: 'ਸਤਲੁਜ' ਵਿਵਾਦ ਵਿਚਾਲੇ ਖਾਲੜਾ ਹੱਤਿਆ ਕਾਂਡ ਦੇ ਦੋਸ਼ੀ ਮੁੜ ਚਰਚਾ ਵਿੱਚ

    ਬ੍ਰੇਕਿੰਗ: ‘ਸਤਲੁਜ’ ਵਿਵਾਦ ਵਿਚਾਲੇ ਖਾਲੜਾ ਹੱਤਿਆ ਕਾਂਡ ਦੇ ਦੋਸ਼ੀ ਮੁੜ ਚਰਚਾ ਵਿੱਚ

    ਚੰਡੀਗੜ੍ਹ: ‘ਸਤਲੁਜ’ ਫ਼ਿਲਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਹੱਤਿਆ ਕਾਂਡ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਮਾਮਲੇ ਦੇ ਦੋਸ਼ੀ ਸਾਬਕਾ ਡੀਐੱਸਪੀ ਜਸਪਾਲ ਸਿੰਘ ਦੀ ਮੌਜੂਦਾ ਲੋਕੇਸ਼ਨ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਖਾਲੜਾ ਹੱਤਿਆ ਕਾਂਡ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਕਿਸੇ ਵੀ ਫ਼ਾਈਲ ‘ਤੇ ਮੌਜੂਦਾ ਸਰਕਾਰ ਨੇ ਦਸਤਖ਼ਤ ਨਹੀਂ ਕੀਤੇ। ਸਰਕਾਰ ਦਾ ਕਹਿਣਾ ਹੈ ਕਿ ਰਿਹਾਈ ਦੀ ਤਜਵੀਜ਼ ਪਹਿਲਾਂ ਕਾਂਗਰਸ ਸਰਕਾਰ ਦੇ ਸਮੇਂ ਭੇਜੀ ਗਈ ਸੀ।

    RELATED ARTICLES

    Most Popular

    Recent Comments