More
    HomePunjabi NewsLiberal Breakingਬ੍ਰੇਕਿੰਗ: 5 ਸਤੰਬਰ ਤੋਂ ਸ਼ੁਰੂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ...

    ਬ੍ਰੇਕਿੰਗ: 5 ਸਤੰਬਰ ਤੋਂ ਸ਼ੁਰੂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ, 10 ਲੱਖ ਖਿਡਾਰੀਆਂ ਨੂੰ ਜੋੜਨ ਦਾ ਟੀਚਾ

    ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 5 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿੱਚ ਸਮਾਪਤ ਹੋਣਗੀਆਂ। ਇਸ ਵਾਰ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ 38 ਖੇਡਾਂ ਵਿੱਚ ਹਿੱਸਾ ਲੈਣਗੇ। 40 ਸਾਲ ਤੱਕ ਦੇ ਤਗ਼ਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਮਿਲਣਗੇ, ਜਦਕਿ ਪਹਿਲੇ ਤਿੰਨ ਸਥਾਨਾਂ ਲਈ 10 ਹਜ਼ਾਰ, 7 ਹਜ਼ਾਰ ਅਤੇ 5 ਹਜ਼ਾਰ ਰੁਪਏ ਇਨਾਮ ਦਿੱਤੇ ਜਾਣਗੇ।

    RELATED ARTICLES

    Most Popular

    Recent Comments