HomePunjabi NewsLiberal Breakingਬ੍ਰੇਕਿੰਗ : ਕਿਰਪਾਲ ਸਿੰਘ ਬੰਡੂਗਰ ਨੇ ਵੀ ਦਿੱਤਾ ਅਸਤੀਫ਼ਾ

ਬ੍ਰੇਕਿੰਗ : ਕਿਰਪਾਲ ਸਿੰਘ ਬੰਡੂਗਰ ਨੇ ਵੀ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੋਂ ਬਾਅਦ ਕਿਰਪਾਲ ਸਿੰਘ ਬਡੁੰਗਰ ਨੇ ਵੀ ਅਸਤੀਫਾ ਦੇ ਦਿੱਤਾ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੇ ਬਣੀ 7 ਮੈਂਬਰੀ ਕਮੇਟੀ ਦੇ ਇੱਕ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

RELATED ARTICLES

Most Popular

Recent Comments