ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨਗੇ। ਡੱਲੇਵਾਲ ਦੀ ਭੁੱਖ ਹੜਤਾਲ 20ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਕਿਸਾਨਾਂ ਦੇ ਮੁੱਦਿਆਂ ‘ਤੇ ਹੜਤਾਲ ਚਲ ਰਹੀ ਹੈ।
ਬ੍ਰੇਕਿੰਗ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਡੱਲੇਵਾਲ ਨਾਲ ਕਰਨਗੇ ਮੁਲਾਕ਼ਾਤ
RELATED ARTICLES