HomePunjabi NewsLiberal Breakingਬ੍ਰੇਕਿੰਗ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਡੱਲੇਵਾਲ ਨਾਲ ਕਰਨਗੇ ਮੁਲਾਕ਼ਾਤ

ਬ੍ਰੇਕਿੰਗ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਡੱਲੇਵਾਲ ਨਾਲ ਕਰਨਗੇ ਮੁਲਾਕ਼ਾਤ

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅੱਜ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨਗੇ। ਡੱਲੇਵਾਲ ਦੀ ਭੁੱਖ ਹੜਤਾਲ 20ਵੇਂ ਦਿਨ ਵਿੱਚ ਦਾਖਲ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਕਿਸਾਨਾਂ ਦੇ ਮੁੱਦਿਆਂ ‘ਤੇ ਹੜਤਾਲ ਚਲ ਰਹੀ ਹੈ।

RELATED ARTICLES

Most Popular

Recent Comments